ਸਤਿਜੁਗ ਸਤਿਗੁਰ ਵਾਸਦੇਵ ਵਾਵਾ ਵਿਸ਼ਨਾ ਨਾਮ ਜਪਾਵੈ॥ In Krita Yuga, Vishnu in the form of Vasudeva is said to have incarnated and ‘V’ Of Vahiguru reminds of Vishnu. ਦੁਆਪਰ ਸਤਿਗੁਰ ਹਰੀਕ੍ਰਿਸ਼ਨ ਹਾਹਾ ਹਰਿ ਹਰਿ ਨਾਮ ਧਿਆਵੈ॥ ਤ੍ਰੇਤੇ ਸਤਿਗੁਰ ਰਾਮ ਜੀ ਰਾਰਾ ਰਾਮ ਜਪੇ ਸੁਖ ਪਾਵੈ॥ ਕਲਿਜੁਗ ਨਾਨਕ ਗੁਰ ਗੋਬਿੰਦ ਗਗਾ ਗੋਵਿੰਦ ਨਾਮ ਜਪਾਵੈ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣ ਵਿਚ ਜਾਇ ਸਮਾਵੈ॥ ਚਾਰੋਂ ਅਛਰ ਇਕ ਕਰ ਵਾਹਿਗੁਰੂ ਜਪ ਮੰਤ੍ਰ ਜਪਾਵੈ॥ ਜਹਾਂ ਤੇ ਉਪਜਿਆ ਫਿਰ ਤਹਾਂ ਸਮਾਵੈ ॥੪੯॥੧॥ — Bhāī Gurdās, Vārān Bhāī Gurdās, Vār 1 Paurī 49
|